TSK

TSK · ਮਰਕੁਸ 4:27

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਮੈਂ ਪਰਮੇਸ਼ੁਰ ਦੇ ਸਾਰੇ ਕੰਮ ਵੇਖੇ ਭਈ ਮਨੁੱਖ ਕੋਲੋਂ ਉਹ ਕੰਮ ਬੁੱਝਿਆ ਨਹੀਂ ਜਾਂਦਾ ਜੋ ਸੂਰਜ ਦੇ ਹੇਠ ਹੁੰਦਾ ਹੈ, ਭਾਵੇਂ ਮਨੁੱਖ ਜ਼ੋਰ ਲਾ ਕੇ ਵੀ ਉਹ ਦੀ ਭਾਲ ਕਰੇ ਤਾਂ ਵੀ ਕੁਝ ਨਾ ਲੱਭੇਗਾ। ਹਾਂ, ਭਾਵੇਂ ਬੁੱਧਵਾਨ ਵੀ ਆਖੇ ਕਿ ਮੈਂ ਜਾਣ ਲਵਾਂਗਾ, ਤਾਂ ਵੀ ਉਹ ਨਹੀਂ ਬੁੱਝ ਸਕੇਗਾ।

‹ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’›

¶ ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ।