ਮੱਤੀ 8:18
TSK
¶ ਫਿਰ ਯਿਸੂ ਨੇ ਵੱਡੀ ਭੀੜ ਆਪਣੇ ਆਲੇ-ਦੁਆਲੇ ਵੇਖ ਕੇ ਝੀਲ ਦੇ ਉਸ ਪਾਰ ਚੱਲਣ ਦੀ ਆਗਿਆ ਦਿੱਤੀ।
TSK
مراجع Treasury of Scripture Knowledge في ਪੰਜਾਬੀ IRV.
¶ ਫਿਰ ਯਿਸੂ ਨੇ ਵੱਡੀ ਭੀੜ ਆਪਣੇ ਆਲੇ-ਦੁਆਲੇ ਵੇਖ ਕੇ ਝੀਲ ਦੇ ਉਸ ਪਾਰ ਚੱਲਣ ਦੀ ਆਗਿਆ ਦਿੱਤੀ।
¶ ਉਹ ਨੇ ਉਸੇ ਵੇਲੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਾ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਨਾਲੋਂ ਪਹਿਲਾਂ ਪਾਰ ਲੰਘ ਜਾਓ।
¶ ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਤੋਂ ਪਹਿਲਾਂ ਉਸ ਪਾਰ ਬੈਤਸੈਦਾ ਨੂੰ ਚਲੇ ਜਾਵੋ।
¶ ਫਿਰ ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹੇ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ‹ਆਓ, ਅਸੀਂ ਝੀਲ ਦੇ ਉਸ ਪਾਰ ਚੱਲੀਏ,› ਤਾਂ ਉਨ੍ਹਾਂ ਨੇ ਬੇੜੀ ਖੋਲ੍ਹ ਦਿੱਤੀ।
¶ ਇਸ ਤੋਂ ਬਾਅਦ ਯਿਸੂ ਗਲੀਲ ਦੀ ਝੀਲ ਅਰਥਾਤ ਤਿਬਿਰਿਯਾਸ ਦੀ ਝੀਲ ਦੇ ਪਾਰ ਚੱਲਿਆ ਗਿਆ।
¶ ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, ਗੁਰੂ ਜੀ, “ਤੁਸੀਂ ਇੱਥੇ ਕਦੋਂ ਆਏ?”