ਲੇਵੀਆਂ 15:19
TSK
¶ ਜੇਕਰ ਕਿਸੇ ਇਸਤਰੀ ਨੂੰ ਪ੍ਰਮੇਹ ਹੋਵੇ ਅਤੇ ਉਸ ਦੇ ਪ੍ਰਮੇਹ ਵਿੱਚ ਲਹੂ ਹੋਵੇ ਤਾਂ ਉਹ ਸੱਤ ਦਿਨ ਤੱਕ ਵੱਖਰੀ ਕੀਤੀ ਜਾਵੇ ਅਤੇ ਜਿਹੜਾ ਉਸ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
TSK
مراجع Treasury of Scripture Knowledge في ਪੰਜਾਬੀ IRV.
¶ ਜੇਕਰ ਕਿਸੇ ਇਸਤਰੀ ਨੂੰ ਪ੍ਰਮੇਹ ਹੋਵੇ ਅਤੇ ਉਸ ਦੇ ਪ੍ਰਮੇਹ ਵਿੱਚ ਲਹੂ ਹੋਵੇ ਤਾਂ ਉਹ ਸੱਤ ਦਿਨ ਤੱਕ ਵੱਖਰੀ ਕੀਤੀ ਜਾਵੇ ਅਤੇ ਜਿਹੜਾ ਉਸ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
ਅਤੇ ਵੇਖੋ, ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ, ਪਿੱਛੋਂ ਆ ਕੇ ਉਹ ਦੇ ਕੱਪੜੇ ਦਾ ਪੱਲਾ ਛੂਹਿਆ।
ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ।
ਕਿਉਂ ਜੋ ਉਹ ਮਨੁੱਖ ਜਿਸ ਨੂੰ ਉਹਨਾਂ ਨੇ ਚੰਗਾ ਕੀਤਾ ਸੀ ਉਹ ਚਾਲ੍ਹੀ ਸਾਲ ਤੋਂ ਜਿਆਦਾ ਉਮਰ ਦਾ ਸੀ।