ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਰੋਇਆ ਕਰਨ ਵਾਲਾ ਹਾਂ।
TSK
TSK · ਮਰਕੁਸ 5:29
مراجع Treasury of Scripture Knowledge في ਪੰਜਾਬੀ IRV.
ਕੂਚ 15:26
TSK
ਲੇਵੀਆਂ 20:18
TSK
ਜੇਕਰ ਕੋਈ ਮਨੁੱਖ ਕਿਸੇ ਇਸਤਰੀ ਨਾਲ ਉਸ ਦੀ ਮਾਹਵਾਰੀ ਦੇ ਸਮੇਂ ਸੰਗ ਕਰੇ ਅਤੇ ਉਸ ਦਾ ਨੰਗੇਜ਼ ਉਘਾੜੇ ਤਾਂ ਇਸ ਲਈ ਕਿ ਉਸ ਨੇ ਉਹ ਦਾ ਸੁੰਬ ਖੋਲ੍ਹਿਆ ਅਤੇ ਉਹ ਨੇ ਵੀ ਆਪਣੇ ਲਹੂ ਦਾ ਸੁੰਬ ਖੁਲ੍ਹਵਾਇਆ, ਉਹ ਦੋਵੇਂ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ।
ਅੱਯੂਬ 33:24
TSK
ਤਦ ਉਹ ਉਸ ਉੱਤੇ ਦਯਾ ਕਰਦਾ ਹੈ ਤੇ ਆਖਦਾ ਹੈ, ਉਸ ਨੂੰ ਟੋਏ ਵਿੱਚ ਪੈਣ ਤੋਂ ਬਚਾ ਲੈ, ਮੈਨੂੰ ਉਸ ਲਈ ਪ੍ਰਾਸਚਿੱਤ ਮਿਲ ਗਿਆ ਹੈ।
ਜ਼ਬੂਰ 103:3
TSK
ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।
ਜ਼ਬੂਰ 147:3
TSK
ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
ਮਰਕੁਸ 5:34
TSK
ਤਾਂ ਉਹ ਨੇ ਉਸ ਨੂੰ ਆਖਿਆ, ‹ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹਿ।›