TSK

TSK · ਮਰਕੁਸ 5:38

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਔਰਤਾਂ ਨੂੰ ਸੱਦੋ ਭਈ ਉਹ ਆਉਣ, ਬੁੱਧਵਾਨ ਔਰਤਾਂ ਨੂੰ ਸੱਦ ਘੱਲੋ ਜੋ ਉਹ ਆਉਣ।

‹ਅਸੀਂ ਤੁਹਾਡੇ ਲਈ ਬੰਸਰੀ ਵਜਾਈ,› ‹ਪਰ ਤੁਸੀਂ ਨਾ ਨੱਚੇ।› ‹ਅਸੀਂ ਸਿਆਪਾ ਕੀਤਾ,› ‹ਪਰ ਤੁਸੀਂ ਵਿਰਲਾਪ ਨਾ ਕੀਤਾ।›

ਅਤੇ ਸਭ ਲੋਕ ਉਸ ਕੁੜੀ ਲਈ ਰੋਂਦੇ ਅਤੇ ਪਿੱਟਦੇ ਸਨ ਪਰ ਯਿਸੂ ਨੇ ਆਖਿਆ, ‹ਨਾ ਰੋਵੋ ਕਿਉਂ ਜੋ ਉਹ ਮਰੀ ਨਹੀਂ ਪਰ ਸੁੱਤੀ ਪਈ ਹੈ।›