ਮੱਤੀ 9:30
TSK
ਅਤੇ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ‹ਖ਼ਬਰਦਾਰ, ਕੋਈ ਨਾ ਜਾਣੇ!›
TSK
مراجع Treasury of Scripture Knowledge في ਪੰਜਾਬੀ IRV.
ਅਤੇ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ‹ਖ਼ਬਰਦਾਰ, ਕੋਈ ਨਾ ਜਾਣੇ!›
¶ ਜਦੋਂ ਉਹ ਪਹਾੜ ਤੋਂ ਉਤਰ ਰਹੇ ਸਨ ਤਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ‹ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਇਸ ਦਰਸ਼ਣ ਦੀ ਗੱਲ ਕਿਸੇ ਨੂੰ ਨਾ ਦੱਸਿਓ।›
ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਕਿਹਾ ਜੋ ਮੈਨੂੰ ਉਜਾਗਰ ਨਾ ਕਰੋ!।
ਤਦ ਉਸ ਨੇ ਹੁਕਮ ਕੀਤਾ ਕਿ ‹ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।›
ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ।
‹ਮੈਨੂੰ ਲੋਕਾਂ ਤੋਂ ਵਡਿਆਈ ਕਰਾਉਣ ਦੀ ਲੋੜ ਨਹੀਂ।›