ਮੱਤੀ 10:11
TSK
‹ਅਤੇ ਜਿਸ ਕਿਸੇ ਨਗਰ ਜਾਂ ਪਿੰਡ ਵਿੱਚ ਵੜੋ ਪੁੱਛੋ ਕਿ ਇੱਥੇ ਕੌਣ ਯੋਗ ਹੈ, ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਠਹਿਰੇ ਰਹੋ l›
TSK
مراجع Treasury of Scripture Knowledge في ਪੰਜਾਬੀ IRV.
‹ਅਤੇ ਜਿਸ ਕਿਸੇ ਨਗਰ ਜਾਂ ਪਿੰਡ ਵਿੱਚ ਵੜੋ ਪੁੱਛੋ ਕਿ ਇੱਥੇ ਕੌਣ ਯੋਗ ਹੈ, ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਠਹਿਰੇ ਰਹੋ l›
‹ਅਤੇ ਉਸੇ ਘਰ ਵਿੱਚ ਠਹਿਰੋ ਅਤੇ ਜੋ ਕੁਝ ਭੋਜਨ ਉਹ ਦੇਣ, ਖਾਓ ਪੀਓ ਕਿਉਂ ਜੋ ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਘਰ-ਘਰ ਨਾ ਫਿਰੋ।›
ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।