TSK

TSK · ਮਰਕੁਸ 6:11

مراجع Treasury of Scripture Knowledge في ਪੰਜਾਬੀ IRV.

العودة إلى المقطع

ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਕਿ ਤੇਰੀ ਭੈਣ ਸਦੂਮ ਨੇ ਇਸ ਤਰ੍ਹਾਂ ਨਹੀਂ ਕੀਤਾ, ਨਾ ਉਹ ਨੇ, ਨਾ ਉਹਨਾਂ ਦੀਆਂ ਧੀਆਂ ਨੇ, ਜਿਹਾ ਤੂੰ ਅਤੇ ਤੇਰੀਆਂ ਧੀਆਂ ਨੇ ਕੀਤਾ ਹੈ।

¶ ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ।

‹ਅਤੇ ਜਿਸ ਨਗਰ ਵਿੱਚ ਤੁਹਾਡਾ ਆਦਰ ਨਾ ਹੋਵੇ, ਉਸ ਨਗਰ ਨੂੰ ਛੱਡਦੇ ਸਮੇਂ ਆਪਣੇ ਪੈਰਾਂ ਦੀ ਮਿੱਟੀ ਵੀ ਉਸ ਨਗਰ ਦੇ ਲੋਕਾਂ ਉੱਤੇ ਗਵਾਹੀ ਲਈ ਝਾੜ ਦਿਓ।›

‹ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ।›

ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।

ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।

¶ ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ

ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ!

ਪਿਆਰ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ, ਕਿਉਂਕਿ ਜਿਵੇਂ ਉਹ ਹੈ ਉਸੇ ਤਰ੍ਹਾਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ।