ਮੱਤੀ 11:2
TSK
¶ ਯੂਹੰਨਾ ਨੇ ਕੈਦਖ਼ਾਨੇ ਵਿੱਚ ਮਸੀਹ ਦੇ ਕੰਮਾਂ ਦੀ ਚਰਚਾ ਸੁਣੀ, ਤਦ ਆਪਣੇ ਚੇਲਿਆਂ ਨੂੰ ਇਹ ਪੁੱਛਣ ਲਈ ਭੇਜਿਆ,
TSK
مراجع Treasury of Scripture Knowledge في ਪੰਜਾਬੀ IRV.
¶ ਯੂਹੰਨਾ ਨੇ ਕੈਦਖ਼ਾਨੇ ਵਿੱਚ ਮਸੀਹ ਦੇ ਕੰਮਾਂ ਦੀ ਚਰਚਾ ਸੁਣੀ, ਤਦ ਆਪਣੇ ਚੇਲਿਆਂ ਨੂੰ ਇਹ ਪੁੱਛਣ ਲਈ ਭੇਜਿਆ,
¶ ਫੇਰ ਤਿਬਿਰਿਯਾਸ ਕੈਸਰ ਦੇ ਰਾਜ ਦੇ ਪੰਦਰਵੇਂ ਸਾਲ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ, ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ।