TSK

TSK · ਮਰਕੁਸ 7:13

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰਮੇਸ਼ੁਰ ਦੀ ਬਿਵਸਥਾ ਅਤੇ ਚੇਤਾਵਨੀ ਦੀਆਂ ਸਾਖੀਆਂ ਤੋਂ ਸਲਾਹ ਲਓ! ਜੇ ਉਹ ਇਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ-ਮੁੱਚ ਉਨ੍ਹਾਂ ਲਈ ਪਹੁ ਨਾ ਫਟੇਗੀ।

ਵੇਖੋ, ਜੇਕਰ ਉਸ ਦੇ ਘਰ ਅਜਿਹਾ ਪੁੱਤਰ ਜੰਮੇ ਜਿਹੜਾ ਆਪਣੇ ਪਿਉ ਦੇ ਸਾਰੇ ਪਾਪ ਵੇਖੇ, ਜਿਹੜੇ ਉਸ ਕੀਤੇ ਅਤੇ ਭੈਅ ਖਾ ਕੇ ਉਹ ਜਿਹੇ ਕੰਮ ਨਾ ਕਰੇ

¶ ‹ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ।›

(ਕਿਉਂ ਜੋ ਫ਼ਰੀਸੀ ਅਤੇ ਸਾਰੇ ਯਹੂਦੀ ਬਜ਼ੁਰਗਾਂ ਦੀ ਰੀਤ ਅਨੁਸਾਰ ਜਦੋਂ ਤੱਕ ਉਹ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋ ਨਾ ਲੈਣ ਉਦੋਂ ਤੱਕ ਰੋਟੀ ਨਹੀਂ ਸੀ ਖਾਂਦੇ।

ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।