TSK

TSK · ਮਰਕੁਸ 7:19

مراجع Treasury of Scripture Knowledge في ਪੰਜਾਬੀ IRV.

العودة إلى المقطع

‹ਕੀ ਤੁਸੀਂ ਨਹੀਂ ਸਮਝਦੇ, ਕਿ ਸਭ ਕੁਝ ਜੋ ਮੂੰਹ ਵਿੱਚ ਜਾਂਦਾ ਹੈ ਸੋ ਪੇਟ ਵਿੱਚ ਪੈਂਦਾ ਅਤੇ ਬਾਹਰ ਕੱਢਿਆ ਜਾਂਦਾ ਹੈ?›

ਫਿਰ ਦੂਜੀ ਵਾਰ ਉਹ ਨੂੰ ਅਵਾਜ਼ ਆਈ ਕਿ, ‹ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।›

¶ ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ।

¶ ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ।