¶ ਜਦ ਤੂੰ ਇਹ ਪਰਜਾ ਜਾਂ ਨਬੀ ਜਾਂ ਜਾਜਕ ਪੁੱਛਣ ਕਿ ਯਹੋਵਾਹ ਦਾ ਭਾਰ ਕੀ ਹੈ? ਤਦ ਤੂੰ ਉਹਨਾਂ ਨੂੰ ਆਖੀਂ, ਤੁਸੀਂ ਉਹ ਦਾ ਭਾਰ ਹੋ! ਮੈਂ ਤੁਹਾਨੂੰ ਸੁੱਟ ਦਿਆਂਗਾ! ਯਹੋਵਾਹ ਦਾ ਵਾਕ ਹੈ
TSK
TSK · ਮਰਕੁਸ 8:13
مراجع Treasury of Scripture Knowledge في ਪੰਜਾਬੀ IRV.
ਭਾਵੇਂ ਉਹ ਬੱਚੇ ਪਾਲਣ, ਮੈਂ ਉਹਨਾਂ ਨੂੰ ਔਂਤਰਾ ਕਰਾਂਗਾ, ਇੱਥੋਂ ਤੱਕ ਕਿ ਕੋਈ ਆਦਮੀ ਨਾ ਰਹੇ, ਅਤੇ ਹਾਏ ਉਹਨਾਂ ਨੂੰ ਜਦ ਮੈਂ ਉਹਨਾਂ ਤੋਂ ਦੂਰ ਹੋ ਜਾਂਵਾਂਗਾ!
¶ ‹ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ।›
ਤਦ ਗਿਰਸੇਨੀਆਂ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਦੇ ਅੱਗੇ ਬੇਨਤੀ ਕੀਤੀ ਜੋ ਸਾਡੇ ਕੋਲੋਂ ਚਲੇ ਜਾਓ ਕਿਉਂ ਜੋ ਉਹ ਬਹੁਤ ਹੀ ਡਰ ਗਏ ਸਨ। ਸੋ ਉਹ ਬੇੜੀ ਉੱਤੇ ਚੜ੍ਹ ਕੇ ਵਾਪਸ ਚੱਲਿਆ ਗਿਆ।
‹ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।”›
ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।