TSK

TSK · ਮਰਕੁਸ 8:22

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਉਸ ਨੇ ਉਹ ਦਾ ਹੱਥ ਛੂਹਿਆ ਅਤੇ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਹ ਨੇ ਉੱਠ ਕੇ ਉਸ ਦੀ ਸੇਵਾ ਕੀਤੀ।

‹ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ!›

ਉਹ ਯਿਸੂ ਦੀ ਖ਼ਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋ ਕੇ ਆਈ ਅਤੇ ਉਹ ਦੇ ਕੱਪੜੇ ਦਾ ਪੱਲਾ ਛੂਹ ਲਿਆ।

ਤਾਂ ਉਹ ਸਾਰੇ ਲੋਕ ਆਲੇ-ਦੁਆਲੇ ਦੇ ਨਗਰਾਂ ਵਿੱਚ ਦੌੜੇ ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪ੍ਰਭੂ ਯਿਸੂ ਉੱਥੇ ਹੈ, ਰੋਗੀਆਂ ਨੂੰ ਉਸ ਦੇ ਕੋਲ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ।

¶ ‹ਹਾਏ ਖੁਰਾਜ਼ੀਨ! ਹਾਏ ਬੈਤਸੈਦਾ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ।›

ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”