ਮੱਤੀ 13:12
TSK
‹ਕਿਉਂਕਿ ਜਿਸ ਦੇ ਕੋਲ ਹੈ, ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ; ਪਰ ਜਿਸ ਦੇ ਕੋਲ ਨਹੀਂ ਹੈ, ਉਸ ਤੋਂ ਜੋ ਕੁਝ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।›
TSK
مراجع Treasury of Scripture Knowledge في ਪੰਜਾਬੀ IRV.
‹ਕਿਉਂਕਿ ਜਿਸ ਦੇ ਕੋਲ ਹੈ, ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ; ਪਰ ਜਿਸ ਦੇ ਕੋਲ ਨਹੀਂ ਹੈ, ਉਸ ਤੋਂ ਜੋ ਕੁਝ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।›
ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ