ਮਲਾਕੀ 4:5
TSK
ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭਿਆਨਕ ਦਿਨ ਆਵੇ
TSK
مراجع Treasury of Scripture Knowledge في ਪੰਜਾਬੀ IRV.
ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭਿਆਨਕ ਦਿਨ ਆਵੇ
ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ।
ਅਤੇ ਉਨ੍ਹਾਂ ਨੇ ਉਸ ਅੱਗੇ ਅਰਜ਼ ਕੀਤੀ ਕਿ ਉਪਦੇਸ਼ਕ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?
ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ? ਕੀ ਤੂੰ ਏਲੀਯਾਹ ਹੈਂ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ,।”