TSK

TSK · ਮਰਕੁਸ 9:20

مراجع Treasury of Scripture Knowledge في ਪੰਜਾਬੀ IRV.

العودة إلى المقطع

ਕੀ ਤੂੰ ਉਸ ਦੇ, ਉਸ ਦੇ ਘਰ ਦੇ ਅਤੇ ਜੋ ਕੁਝ ਉਸ ਦੇ ਕੋਲ ਹੈ ਉਸ ਦੇ ਆਲੇ-ਦੁਆਲੇ ਵਾੜ ਨਹੀਂ ਲਗਾਈ? ਤੂੰ ਉਸ ਦੇ ਹੱਥ ਦੇ ਕੰਮ ਵਿੱਚ ਬਰਕਤ ਦਿੱਤੀ ਹੈ ਸੋ ਉਸ ਦੀ ਧਨ-ਸੰਪਤੀ ਸਾਰੇ ਦੇਸ ਵਿੱਚ ਵੱਧ ਗਈ ਹੈ।

ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ।

ਅਤੇ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਹੈ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਕਮਜ਼ੋਰ ਹੁੰਦਾ ਜਾਂਦਾ ਹੈ, ਅਤੇ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਉਹ ਨੂੰ ਕੱਢ ਦੇਣ ਪਰ ਉਹ ਨਾ ਕੱਢ ਸਕੇ।

ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ‹ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ!› ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ।

ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਸ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਹ ਦੇ ਪਿਤਾ ਨੂੰ ਸੌਂਪ ਦਿੱਤਾ।

ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ