ਮੱਤੀ 8:2
TSK
ਅਤੇ ਵੇਖੋ ਇੱਕ ਕੋੜ੍ਹੀ ਨੇ ਯਿਸੂ ਕੋਲ ਆ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
TSK
مراجع Treasury of Scripture Knowledge في ਪੰਜਾਬੀ IRV.
ਅਤੇ ਵੇਖੋ ਇੱਕ ਕੋੜ੍ਹੀ ਨੇ ਯਿਸੂ ਕੋਲ ਆ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
ਅਤੇ ਜਦੋਂ ਉਹ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਹ ਦੇ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, ‹ਭਲਾ, ਤੁਹਾਨੂੰ ਵਿਸ਼ਵਾਸ ਹੈ ਜੋ ਮੈਂ ਇਹ ਕੰਮ ਕਰ ਸਕਦਾ ਹਾਂ?› ਉਨ੍ਹਾਂ ਉਸ ਨੂੰ ਆਖਿਆ, ਹਾਂ, ਪ੍ਰਭੂ ਜੀ।
ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ।
¶ ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
ਪ੍ਰਭੂ ਨੇ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ‹ਨਾ ਰੋ।›