TSK

TSK · ਮਰਕੁਸ 9:32

مراجع Treasury of Scripture Knowledge في ਪੰਜਾਬੀ IRV.

العودة إلى المقطع

ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ‹ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ?›

ਅਤੇ ਉਹ ਉਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਜੇ ਨਾਲ ਚਰਚਾ ਕਰਨ ਲੱਗੇ ਜੋ ਮੁਰਦਿਆਂ ਵਿੱਚੋਂ ਜੀ ਉੱਠਣ ਦਾ ਕੀ ਅਰਥ ਹੈ?

ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ।

ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਤੇ ਜਿਹੜੀਆਂ ਗੱਲਾਂ ਦੱਸੀਆਂ ਜਾਂਦੀਆਂ ਸਨ, ਉਹ ਉਨ੍ਹਾਂ ਨੂੰ ਸਮਝ ਨਾ ਸਕੇ।

¶ ਐਨੇ ਨੂੰ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ। ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ?” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈਂ?”

ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਰੇ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, ‹“ਕੀ ਤੁਸੀਂ ਮੈਨੂੰ ਇਸ ਗੱਲ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋੜ੍ਹੇ ਦੇਰ ਬਾਅਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੇ ਜਿਹੇ ਚਿਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?”›