TSK

TSK · ਮਰਕੁਸ 9:35

مراجع Treasury of Scripture Knowledge في ਪੰਜਾਬੀ IRV.

العودة إلى المقطع

ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹਾਂ। ਪਰ ਤੇਰੀ ਜਾਨ ਨੂੰ ਸਾਰਿਆਂ ਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ।

‹ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ, ਉਹ ਤੁਹਾਡਾ ਸੇਵਾਦਾਰ ਹੋਵੇ।›

‹ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ।›

‹ਪਰ ਤੁਸੀਂ ਇਹੋ ਜਿਹੇ ਨਾ ਹੋਵੋ, ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਹੈ ਉਹ ਸੇਵਕ ਵਰਗਾ ਬਣੇ।›