TSK

TSK · ਮਰਕੁਸ 9:4

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਇਸ ਲਈ ਯਹੋਵਾਹ ਦੇ ਬਚਨ ਅਨੁਸਾਰ ਯਹੋਵਾਹ ਦਾ ਦਾਸ ਮੂਸਾ ਉੱਥੇ ਮੋਆਬ ਦੇਸ਼ ਵਿੱਚ ਮਰ ਗਿਆ

‹ਕਿਉਂ ਜੋ ਸਾਰੇ ਨਬੀ ਅਤੇ ਮੂਸਾ ਦੀ ਬਿਵਸਥਾ ਯੂਹੰਨਾ ਦੇ ਆਉਣ ਤੱਕ ਅਗੰਮ ਵਾਕ ਕਰਦੇ ਰਹੇ।›

ਤਾਂ ਉਨ੍ਹਾਂ ਨੇ ਉੱਤਰ ਦਿੱਤਾ ਕਿ ਕੁਝ ਲੋਕ ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ ਅਤੇ ਕਈ ਪਹਿਲਿਆਂ ਨਬੀਆਂ ਵਿੱਚੋਂ ਜ਼ਿੰਦਾ ਹੋਇਆ ਨਬੀ।

ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ।

‹ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ!›

ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ।

ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ। ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦਾ ਆਤਮਾ ਹੈ।