TSK

TSK · ਮੱਤੀ 13:17

مراجع Treasury of Scripture Knowledge في ਪੰਜਾਬੀ IRV.

العودة إلى المقطع

‹ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਨਬੀਆਂ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ ਕਿ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।›

ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ!

ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ।