TSK

TSK · ਮੱਤੀ 13:45

مراجع Treasury of Scripture Knowledge في ਪੰਜਾਬੀ IRV.

العودة إلى المقطع

ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।

ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ ਅਤੇ ਉਹ ਪੁਰਸ਼ ਜਿਸ ਨੂੰ ਸਮਝ ਪ੍ਰਾਪਤ ਹੁੰਦੀ ਹੈ,

ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ, ਸਗੋਂ ਸਦੀਪਕ ਧਨ ਤੇ ਧਰਮ ਵੀ।

ਵਿਅਰਥ ਹੀ ਵਿਅਰਥ, ਉਪਦੇਸ਼ਕ ਆਖਦਾ ਹੈ, ਸਭ ਕੁਝ ਵਿਅਰਥ ਹੈ!

¶ ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ‹ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।›

‹ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਚੱਲੇ ਗਏ, ਕੋਈ ਆਪਣੇ ਖੇਤ ਨੂੰ ਅਤੇ ਕੋਈ ਆਪਣੇ ਵਣਜ-ਵਪਾਰ ਨੂੰ,›