TSK

TSK · ਮੱਤੀ 13:49

مراجع Treasury of Scripture Knowledge في ਪੰਜਾਬੀ IRV.

العودة إلى المقطع

‹ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਬਿਨ੍ਹਾਂ ਕਿਵੇਂ ਅੰਦਰ ਆਇਆ? ਪਰ ਉਹ ਚੁੱਪ ਹੀ ਰਿਹਾ।›

‹ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਊਂਘ ਪਈਆਂ ਅਤੇ ਸੌਂ ਗਈਆਂ।›

ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ।