TSK

TSK · ਮੱਤੀ 15:21

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਯਹੋਵਾਹ ਨੇ ਉਹਨਾਂ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਮਾਰਿਆ ਅਤੇ ਵੱਡੇ ਸੀਦੋਨ ਤੱਕ ਅਤੇ ਮਿਸਰਫ਼ੋਥ-ਮਇਮ ਅਤੇ ਮਿਸਪੇਹ ਦੀ ਘਾਟੀ ਤੱਕ ਚੜ੍ਹਦੇ ਪਾਸੇ ਉਹਨਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੂੰ ਇਉਂ ਮਾਰਿਆ ਕਿ ਉਹਨਾਂ ਵਿੱਚੋਂ ਕਿਸੇ ਨੂੰ ਬਾਕੀ ਨਾ ਛੱਡਿਆ।

ਨਾਲੇ ਅਬਰੋਨ ਅਤੇ ਰਹੋਬ ਅਤੇ ਹੰਮੋਨ ਅਤੇ ਕਾਨਾਹ ਨੂੰ ਵੱਡੇ ਸੀਦੋਨ ਤੱਕ

¶ ਇਨ੍ਹਾਂ ਬਾਰਾਂ ਨੂੰ ਯਿਸੂ ਨੇ ਭੇਜਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦਿੱਤੀ: ‹“ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ”।›

¶ ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਆਏ ਅਤੇ ਇੱਕ ਘਰ ਵਿੱਚ ਗਏ ਅਤੇ ਚਾਹੁੰਦੇ ਸਨ ਕਿ ਕਿਸੇ ਨੂੰ ਖ਼ਬਰ ਨਾ ਹੋਵੇ, ਪਰ ਉਹ ਲੁਕੇ ਨਾ ਰਹਿ ਸਕੇ।