ਯਸਾ 35:5
TSK
¶ ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ।
TSK
مراجع Treasury of Scripture Knowledge في ਪੰਜਾਬੀ IRV.
¶ ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ।
¶ ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।
¶ ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ।