¶ ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਉਹ ਵੇਖਦੇ ਨਹੀਂ, ਉਹ ਪਰਜਾ ਲਈ ਤੇਰੀ ਅਣਖ ਨੂੰ ਵੇਖਣਗੇ ਅਤੇ ਸ਼ਰਮਿੰਦੇ ਹੋਣਗੇ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ!
TSK
TSK · ਮੱਤੀ 21:15
مراجع Treasury of Scripture Knowledge في ਪੰਜਾਬੀ IRV.
ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
‹ਮਸੀਹ ਦੇ ਬਾਰੇ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤਰ ਹੈ?› ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ।
ਮੁੱਖ ਜਾਜਕ ਅਤੇ ਸਾਰੀ ਮਹਾਂ ਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਗਵਾਹੀ ਲੱਭਦੀ ਸੀ।
ਪਰ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਲੋਕਾਂ ਨੂੰ ਭੜਕਾਇਆ ਜੋ ਬਰੱਬਾ ਨੂੰ ਮੰਗੋ ਅਤੇ ਯਿਸੂ ਦਾ ਨਾਸ ਕਰੋ।
ਤਦ ਭੀੜ ਵਿੱਚ ਕਿੰਨਿਆਂ ਫ਼ਰੀਸੀਆਂ ਨੇ ਉਸ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਚੁੱਪ ਕਰਾ!
ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ।
¶ ਪ੍ਰਭੂ ਨੇ ਜਾਣਿਆ ਜੋ ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਵੱਧ ਚੇਲੇ ਯਿਸੂ ਬਣਾ ਰਿਹਾ ਹੈ ਤੇ ਉਹ ਬਪਤਿਸਮਾ ਵੀ ਦਿੰਦਾ ਹੈ।
ਤਾਂ ਫਿਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਹੂਦੀਆਂ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਮਨੁੱਖ ਬਹੁਤ ਚਮਤਕਾਰ ਕਰ ਰਿਹਾ ਹੈ।
ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਆਖਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸ ਦੇ ਮਗਰ ਲੱਗ ਰਹੇ ਹਨ।”