TSK

TSK · ਮੱਤੀ 21:16

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਉਸ ਵੇਲੇ ਯਿਸੂ ਨੇ ਆਖਿਆ, ‹ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ।›

ਉਸ ਨੇ ਉੱਤਰ ਦਿੱਤਾ, ‹ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ?›

ਉਸ ਨੇ ਉਨ੍ਹਾਂ ਨੂੰ ਕਿਹਾ, ‹ਭਲਾ, ਤੁਸੀਂ ਕਦੇ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਸ ਨੂੰ ਲੋੜ ਸੀ ਅਤੇ ਉਹ ਤੇ ਉਸ ਦੇ ਸਾਥੀ ਭੁੱਖੇ ਸਨ?›

ਤਾਂ ਫਿਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਹੂਦੀਆਂ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਮਨੁੱਖ ਬਹੁਤ ਚਮਤਕਾਰ ਕਰ ਰਿਹਾ ਹੈ।