TSK

TSK · ਮੱਤੀ 21:23

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਉਸ ਨੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਸਰਦਾਰ ਅਤੇ ਨਿਆਈਂ ਬਣਾ ਦਿੱਤਾ? ਕੀ ਤੂੰ ਇਹ ਸੋਚਦਾ ਹੈਂ ਕਿ ਜਿਵੇਂ ਤੂੰ ਉਸ ਮਿਸਰੀ ਨੂੰ ਮਾਰ ਸੁੱਟਿਆ ਉਸੇ ਤਰ੍ਹਾਂ ਹੀ ਮੈਨੂੰ ਵੀ ਮਾਰ ਸੁੱਟੇਂਗਾ? ਤਦ ਮੂਸਾ ਡਰ ਗਿਆ ਅਤੇ ਉਸ ਨੇ ਆਖਿਆ, ਇਹ ਗੱਲ ਜ਼ਰੂਰ ਖੁੱਲ੍ਹ ਗਈ ਹੈ।

‹ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਵੀ ਬਾਗ਼ ਵਿੱਚ ਜਾਓ ਅਤੇ ਜੋ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ, ਅਤੇ ਉਹ ਗਏ।›

¶ ਉਹ ਫੇਰ ਯਰੂਸ਼ਲਮ ਵਿੱਚ ਆਏ ਅਤੇ ਜਦ ਪ੍ਰਭੂ ਯਿਸੂ ਹੈਕਲ ਵਿੱਚ ਟਹਿਲ ਰਹੇ ਸਨ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਬਜ਼ੁਰਗ ਉਹ ਦੇ ਕੋਲ ਆਏ।

ਫਿਰ ਉਹਨਾਂ ਨੂੰ ਵਿਚਾਲੇ ਖੜ੍ਹਾ ਕਰਕੇ ਪੁੱਛਿਆ, ਤੁਸੀਂ ਕਿਹੜੀ ਸਮਰੱਥਾ ਜਾਂ ਕਿਹੜੇ ਨਾਮ ਨਾਲ ਇਹ ਕੀਤਾ?