TSK

TSK · ਮੱਤੀ 21:46

مراجع Treasury of Scripture Knowledge في ਪੰਜਾਬੀ IRV.

العودة إلى المقطع

ਮਖ਼ੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ।

¶ ਹਾਏ ਅਰੀਏਲ ਉੱਤੇ, ਪਰਮੇਸ਼ੁਰ ਦੀ ਸ਼ੇਰਨੀ ਉੱਤੇ! ਉਸ ਨਗਰ ਉੱਤੇ ਜਿੱਥੇ ਦਾਊਦ ਨੇ ਡੇਰਾ ਲਾਇਆ! ਸਾਲ ਤੇ ਸਾਲ ਜੋੜੋ, ਖੁਸ਼ੀ ਦੇ ਪਰਬ ਸਮੇਂ ਸਿਰ ਮਨਾਓ।

ਅਤੇ ਜੇ ਆਖੀਏ, “ਮਨੁੱਖਾਂ ਵੱਲੋਂ” ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ।

ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ।

ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।”