ਅੱਖ ਦੇ ਵੱਟੇ ਅੱਖ, ਦੰਦ ਦੇ ਵੱਟੇ ਦੰਦ, ਹੱਥ ਦੇ ਵੱਟੇ ਹੱਥ, ਪੈਰ ਦੇ ਵੱਟੇ ਪੈਰ,
TSK
TSK · ਮੱਤੀ 7:2
مراجع Treasury of Scripture Knowledge في ਪੰਜਾਬੀ IRV.
ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗਿਆ, ਉਹ ਲੰਮਾ ਪਿਆ। ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗ ਪਿਆ, ਜਿੱਥੇ ਉਹ ਝੁੱਕਿਆ, ਉੱਥੇ ਹੀ ਉਹ ਮਰ ਗਿਆ।
ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ।
¶ ਮੈਂ ਬਾਬਲ ਅਤੇ ਕਸਦੀਆਂ ਦੇ ਸਾਰੇ ਵਾਸੀਆਂ ਨੂੰ ਉਸ ਸਾਰੀ ਬੁਰਿਆਈ ਦਾ ਜਿਹੜੀ ਉਹਨਾਂ ਸੀਯੋਨ ਵਿੱਚ ਤੁਹਾਡੇ ਵੇਖਦਿਆਂ ਕੀਤੀ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ।
ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ‹ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।›
¶ ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।
ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ।