TSK

TSK · ਗਿਣਤੀ 18:13

مراجع Treasury of Scripture Knowledge في ਪੰਜਾਬੀ IRV.

العودة إلى المقطع

ਆਪਣੇ ਖਲਵਾੜੇ ਅਤੇ ਆਪਣੇ ਕੋਹਲੂ ਦੇ ਰਸ ਦੇ ਚੜ੍ਹਾਉਣ ਲਈ ਢਿੱਲ ਨਾ ਕਰ। ਤੂੰ ਆਪਣੇ ਪੁੱਤਰਾਂ ਵਿੱਚੋਂ ਪਹਿਲੌਠਾ ਮੈਨੂੰ ਦੇ।

ਜਦ ਸੂਰਜ ਡੁੱਬ ਜਾਵੇ ਤਾਂ ਉਹ ਸ਼ੁੱਧ ਹੋਵੇ ਅਤੇ ਫੇਰ ਪਵਿੱਤਰ ਵਸਤੂਆਂ ਵਿੱਚੋਂ ਖਾ ਸਕਦਾ ਹੈ, ਕਿਉਂ ਜੋ ਇਹ ਹੀ ਉਸ ਦਾ ਭੋਜਨ ਹੈ।

ਤੁਸੀਂ ਆਪਣੀ ਪਹਿਲੀ ਉਪਜ ਦਾ ਅੰਨ, ਨਵੀਂ ਮਧ ਅਤੇ ਤੇਲ ਅਤੇ ਆਪਣੇ ਇੱਜੜ ਦੀ ਪਹਿਲੀ ਕਤਰੀ ਹੋਈ ਉੱਨ, ਉਸ ਨੂੰ ਦਿਓ,

ਬਆਲ-ਸ਼ਲੀਸ਼ਾਹ ਤੋਂ ਇੱਕ ਮਨੁੱਖ ਆਇਆ ਅਤੇ ਪਰਮੇਸ਼ੁਰ ਦੇ ਜਨ ਲਈ ਪਹਿਲੇ ਫਲਾਂ ਦੇ ਜੌਂਵਾਂ ਦੀਆਂ ਵੀਹ ਰੋਟੀਆਂ ਤੇ ਅਨਾਜ ਦੇ ਹਰੇ-ਹਰੇ ਸਿੱਟੇ ਆਪਣੀ ਝੋਲੀ ਵਿੱਚ ਲਿਆਇਆ। ਉਹ ਬੋਲਿਆ, “ਇਨ੍ਹਾਂ ਲੋਕਾਂ ਨੂੰ ਦੇ ਜੋ ਉਹ ਖਾਣ।”

ਇੱਕ ਟੋਕਰੀ ਬਹੁਤ ਚੰਗੀਆਂ ਹੰਜ਼ੀਰ ਦੀ ਜਿਹੜੀਆਂ ਪਹਿਲਾਂ ਪੱਕੀਆਂ ਹੋਣ ਅਤੇ ਦੂਜੀ ਟੋਕਰੀ ਬਹੁਤ ਖ਼ਰਾਬ ਹੰਜ਼ੀਰ ਦੀ ਜਿਹੜੀਆਂ ਖਾਧੀਆਂ ਨਹੀਂ ਜਾਂਦੀਆਂ ਉਹ ਐਨੀਆਂ ਬੁਰੀਆਂ ਸਨ

¶ ਹਾਏ ਮੈਨੂੰ! ਮੈਂ ਤਾਂ ਅਜਿਹਾ ਹੋ ਗਿਆ, ਜਿਵੇਂ ਕੋਈ ਗਰਮ ਰੁੱਤ ਦੇ ਇਕੱਠੇ ਕਰੇ ਜਾਂ ਬਚੇ ਹੋਏ ਅੰਗੂਰੀ ਦਾਣੇ ਚੁੱਗਦਾ ਹੈ, ਖਾਣ ਲਈ ਕੋਈ ਗੁੱਛਾ ਨਹੀਂ, ਹੰਜ਼ੀਰ ਦਾ ਪਹਿਲਾ ਫਲ ਨਹੀਂ ਜਿਸ ਦੇ ਲਈ ਮੇਰਾ ਜੀ ਲੋਚਦਾ ਹੈ।