ਗਿਣਤੀ 1:5
TSK
ਉਨ੍ਹਾਂ ਮਨੁੱਖਾਂ ਦੇ ਨਾਮ ਜਿਹੜੇ ਤੁਹਾਡੇ ਨਾਲ ਖੜ੍ਹੇ ਹੋਣਗੇ ਇਹ ਹਨ, ਰਊਬੇਨ ਲਈ ਸ਼ਦੇਊਰ ਦਾ ਪੁੱਤਰ ਅਲੀਸੂਰ।
TSK
مراجع Treasury of Scripture Knowledge في ਪੰਜਾਬੀ IRV.
ਉਨ੍ਹਾਂ ਮਨੁੱਖਾਂ ਦੇ ਨਾਮ ਜਿਹੜੇ ਤੁਹਾਡੇ ਨਾਲ ਖੜ੍ਹੇ ਹੋਣਗੇ ਇਹ ਹਨ, ਰਊਬੇਨ ਲਈ ਸ਼ਦੇਊਰ ਦਾ ਪੁੱਤਰ ਅਲੀਸੂਰ।
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸ਼ਦੇਊਰ ਦੇ ਪੁੱਤਰ ਅਲੀਸੂਰ ਦਾ ਚੜ੍ਹਾਵਾ ਸੀ।
ਫੇਰ ਰਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਸ਼ਦੇਊਰ ਦਾ ਪੁੱਤਰ ਅਲੀਸੂਰ ਸੀ।