TSK

TSK · ਗਿਣਤੀ 2:17

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਰੇ ਉੱਤੇ, ਉਸ ਦੇ ਸਾਰੇ ਸਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਨਿਯੁਕਤ ਕਰੀਂ। ਉਹ ਡੇਰੇ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਚੁੱਕਣ ਅਤੇ ਉਹ ਉਸ ਦੀ ਸੇਵਾ ਕਰਨ ਅਤੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ।

¶ ਜਿਹੜੇ ਡੇਰੇ ਦੇ ਸਾਹਮਣੇ ਪੂਰਬ ਵੱਲ ਮਿਲਾਪ ਵਾਲੇ ਤੰਬੂ ਅੱਗੇ ਚੜ੍ਹਦੇ ਪਾਸੇ ਆਪਣੇ ਤੰਬੂ ਲਾਉਣ, ਉਹ ਮੂਸਾ, ਹਾਰੂਨ ਅਤੇ ਉਹ ਦੇ ਪੁੱਤਰ ਹੋਣ। ਉਹ ਪਵਿੱਤਰ ਸਥਾਨ ਦੀ ਉਸ ਜ਼ਿੰਮੇਵਾਰੀ ਦੀ ਸੰਭਾਲ ਕਰਨ ਵਾਲੇ ਹੋਣ ਜਿਹੜੀ ਇਸਰਾਏਲੀਆਂ ਲਈ ਜ਼ਿੰਮੇਵਾਰੀ ਹੈ। ਪਰ ਜੇ ਕੋਈ ਅਜਨਬੀ ਨੇੜੇ ਆਵੇ ਤਾਂ ਉਹ ਮਾਰਿਆ ਜਾਵੇ।

ਫੇਰ ਕਹਾਥੀਆਂ ਨੇ ਡੇਰੇ ਨੂੰ ਚੁੱਕ ਕੇ ਕੂਚ ਕੀਤਾ ਅਤੇ ਦੂਜਿਆਂ ਨੇ ਉਨ੍ਹਾਂ ਦੇ ਆਉਣ ਤੱਕ ਡੇਰੇ ਨੂੰ ਖੜ੍ਹਾ ਕਰ ਲਿਆ।

ਕਿਉਂ ਜੋ ਮੈਂ ਭਾਵੇਂ ਸਰੀਰ ਕਰਕੇ ਤੁਹਾਡੇ ਤੋਂ ਦੂਰ ਹਾਂ ਪਰ ਆਤਮਾ ਕਰਕੇ ਤੁਹਾਡੇ ਕੋਲ ਹਾਂ ਅਤੇ ਤੁਹਾਡੇ ਜੀਵਨ ਦੇ ਚਾਲ-ਚਲਣ ਅਤੇ ਤੁਹਾਡੀ ਮਸੀਹ ਉੱਤੇ ਵਿਸ਼ਵਾਸ ਦੀ ਦ੍ਰਿੜ੍ਹਤਾ ਵੇਖ ਕੇ ਅਨੰਦ ਹੁੰਦਾ ਹਾਂ।