ਗਿਣਤੀ 1:30
TSK
ਜ਼ਬੂਲੁਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।