TSK

TSK · ਗਿਣਤੀ 20:21

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰਜਾ ਨੂੰ ਹੁਕਮ ਦੇ ਕਿ ਤੁਸੀਂ ਆਪਣੇ ਭਰਾ ਏਸਾਵੀਆਂ ਦੀਆਂ ਹੱਦਾਂ ਵਿੱਚੋਂ ਦੀ ਲੰਘਣਾ ਹੈ, ਜਿਹੜੇ ਸੇਈਰ ਵਿੱਚ ਵੱਸਦੇ ਹਨ। ਉਹ ਤੁਹਾਡੇ ਤੋਂ ਡਰਨਗੇ ਪਰ ਤੁਸੀਂ ਬਹੁਤ ਚੌਕਸ ਰਹਿਓ।

“ਮੈਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘਣ ਦੇ, ਮੈਂ ਸਿਰਫ਼ ਸੜਕ ਤੋਂ ਹੋ ਕੇ ਜਾਂਵਾਂਗਾ। ਮੈਂ ਨਾ ਤਾਂ ਸੱਜੇ ਮੁੜਾਂਗਾ ਨਾ ਹੀ ਖੱਬੇ।

¶ ਤੁਸੀਂ ਕਿਸੇ ਅਦੋਮੀ ਤੋਂ ਘਿਰਣਾ ਨਾ ਕਰਿਓ, ਕਿਉਂ ਜੋ ਉਹ ਤੁਹਾਡਾ ਭਰਾ ਹੈ। ਤੁਸੀਂ ਕਿਸੇ ਮਿਸਰੀ ਤੋਂ ਵੀ ਘਿਰਣਾ ਨਾ ਕਰਿਓ ਕਿਉਂ ਜੋ ਤੁਸੀਂ ਉਸ ਦੇ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇ।

ਕੀ ਉਸ ਨੂੰ ਤੂੰ ਕਬਜ਼ੇ ਵਿੱਚ ਨਹੀਂ ਲੈਂਦਾ ਜੋ ਤੇਰਾ ਦੇਵਤਾ ਕਮੋਸ਼ ਤੈਨੂੰ ਅਧਿਕਾਰ ਵਿੱਚ ਦਿੰਦਾ ਹੈ? ਇਸੇ ਤਰ੍ਹਾਂ ਅਸੀਂ ਵੀ ਉਨ੍ਹਾਂ ਸਾਰੇ ਦੇਸਾਂ ਦੇ ਅਧਿਕਾਰੀ ਹੋਵਾਂਗੇ ਜਿਨ੍ਹਾਂ ਦੇ ਲੋਕਾਂ ਨੂੰ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੱਗਿਓਂ ਕੱਢ ਦੇਵੇਗਾ।