كل أسفار ਪੰਜਾਬੀ IRV

ਗਿਣਤੀ 21

ਪੰਜਾਬੀ IRV · الآية 1

36 أصحاحات

ਪੰਜਾਬੀ IRV / ਗਿਣਤੀ / الأصحاح 21

ਪੰਜਾਬੀ IRV · الآية 1

¶ ਤਦ ਅਰਾਦ ਦਾ ਕਨਾਨੀ ਰਾਜਾ, ਜਿਹੜਾ ਦੱਖਣ ਦੇਸ ਵਿੱਚ ਰਹਿੰਦਾ ਸੀ, ਉਸ ਨੇ ਸੁਣਿਆ ਕਿ ਇਸਰਾਏਲੀ ਅਥਾਰੀਮ ਦੇ ਰਾਹ ਤੋਂ ਆ ਰਹੇ ਹਨ ਤਦ ਉਹ ਇਸਰਾਏਲ ਨਾਲ ਲੜਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਗੁਲਾਮ ਬਣਾ ਲਿਆ।