ਗਿਣਤੀ 14:45
TSK
ਅਮਾਲੇਕੀ ਅਤੇ ਕਨਾਨੀ ਜਿਹੜੇ ਉਸ ਪਰਬਤ ਉੱਤੇ ਵੱਸਦੇ ਸਨ ਹੇਠਾਂ ਆਏ ਅਤੇ ਉਨ੍ਹਾਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਹਾਰਮਾਹ ਤੱਕ ਮਾਰਦੇ ਗਏ।
TSK
مراجع Treasury of Scripture Knowledge في ਪੰਜਾਬੀ IRV.
ਅਮਾਲੇਕੀ ਅਤੇ ਕਨਾਨੀ ਜਿਹੜੇ ਉਸ ਪਰਬਤ ਉੱਤੇ ਵੱਸਦੇ ਸਨ ਹੇਠਾਂ ਆਏ ਅਤੇ ਉਨ੍ਹਾਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਹਾਰਮਾਹ ਤੱਕ ਮਾਰਦੇ ਗਏ।
ਤਦ ਸੀਹੋਨ ਅਤੇ ਉਸ ਦੇ ਸਾਰੇ ਲੋਕਾਂ ਨੇ ਨਿੱਕਲ ਕੇ ਯਹਸ ਵੱਲ ਸਾਡਾ ਸਾਹਮਣਾ ਕੀਤਾ।
ਹਿੱਵੀਆਂ ਤੋਂ ਛੁੱਟ ਜਿਹੜੇ ਗਿਬਓਨ ਦੇ ਵਸਨੀਕ ਸਨ ਕੋਈ ਸ਼ਹਿਰ ਨਹੀਂ ਸੀ ਜਿਸ ਨੇ ਇਸਰਾਏਲੀਆਂ ਨਾਲ ਸੁਲਾਹ ਕੀਤੀ ਹੋਵੇ ਸਗੋਂ ਉਹਨਾਂ ਨੇ ਸਾਰਿਆਂ ਨੂੰ ਯੁੱਧ ਨਾਲ ਜਿੱਤ ਲਿਆ।
¶ ਮੂਸਾ ਦੇ ਸਹੁਰੇ ਕੇਨੀ ਦੀ ਸੰਤਾਨ, ਖ਼ਜੂਰਾਂ ਦੇ ਸ਼ਹਿਰ ਤੋਂ ਯਹੂਦੀਆਂ ਦੇ ਨਾਲ ਯਹੂਦਾਹ ਦੇ ਜੰਗਲ ਵਿੱਚ ਜੋ ਅਰਾਦ ਦੇ ਦੱਖਣ ਵੱਲ ਹੈ, ਉੱਪਰ ਆਈ ਅਤੇ ਇਸਰਾਏਲੀਆਂ ਦੇ ਵਿਚਕਾਰ ਵੱਸ ਗਈ।