TSK

TSK · ਗਿਣਤੀ 21:15

مراجع Treasury of Scripture Knowledge في ਪੰਜਾਬੀ IRV.

العودة إلى المقطع

ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਲਾਟ, ਮੋਆਬ ਦੇ ਆਰ ਨਗਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੇ ਉਚਿਆਈਆਂ ਵਿੱਚ ਵੱਸਣ ਵਾਲੇ ਮਾਲਕਾਂ ਨੂੰ ਵੀ ਤਬਾਹ ਕੀਤਾ।

“ਅੱਜ ਤੂੰ ਮੋਆਬ ਦੀ ਹੱਦ ਆਰ ਨਗਰ ਵਿੱਚੋਂ ਪਾਰ ਲੰਘਣਾ ਹੈ।

¶ ਮੋਆਬ ਦੇ ਵਿਖੇ ਅਗੰਮ ਵਾਕ l ਮੋਆਬ ਦਾ ਆਰ ਨਗਰ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ, ਮੋਆਬ ਦਾ ਕੀਰ ਨਗਰ ਵੀ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ।