ਨਿਆਂਈ 5:1
TSK
¶ ਉਸੇ ਦਿਨ ਦਬੋਰਾਹ ਅਤੇ ਅਬੀਨੋਅਮ ਦੇ ਪੁੱਤਰ ਬਾਰਾਕ ਨੇ ਇਹ ਗੀਤ ਗਾਇਆ, -
TSK
مراجع Treasury of Scripture Knowledge في ਪੰਜਾਬੀ IRV.
¶ ਉਸੇ ਦਿਨ ਦਬੋਰਾਹ ਅਤੇ ਅਬੀਨੋਅਮ ਦੇ ਪੁੱਤਰ ਬਾਰਾਕ ਨੇ ਇਹ ਗੀਤ ਗਾਇਆ, -
ਉਸ ਦੇ ਲੋਕਾਂ ਨੇ ਉਹ ਦੀਆਂ ਗੱਲਾਂ ਨੂੰ ਸੱਚ ਮੰਨਿਆ, ਉਨ੍ਹਾਂ ਨੇ ਉਹ ਦੀ ਉਸਤਤ ਦਾ ਗੀਤ ਗਾਇਆ।
ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ।