ਗਿਣਤੀ 23:14
TSK
ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।
TSK
مراجع Treasury of Scripture Knowledge في ਪੰਜਾਬੀ IRV.
ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।
¶ ਇਹ ਉਹ ਹਨ ਜਿਹੜੇ ਮੂਸਾ ਅਤੇ ਅਲਆਜ਼ਾਰ ਜਾਜਕ ਤੋਂ ਗਿਣੇ ਗਏ, ਜਿਨ੍ਹਾਂ ਨੇ ਇਸਰਾਏਲੀਆਂ ਨੂੰ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਗਿਣਿਆ।
ਤਦ ਯਰਦਨ ਦੇ ਪਾਰ ਮੋਆਬ ਦੇ ਦੇਸ਼ ਵਿੱਚ ਮੂਸਾ ਬਿਵਸਥਾ ਦੀ ਵਿਆਖਿਆ ਇਸ ਤਰ੍ਹਾਂ ਕਰਨ ਲੱਗਾ,
ਅਤੇ ਸਾਰੇ ਅਰਾਬਾਹ ਉੱਤੇ ਯਰਦਨ ਤੋਂ ਪਾਰ ਪੂਰਬ ਵੱਲ ਅਰਥਾਤ ਅਰਾਬਾਹ ਦੇ ਸਮੁੰਦਰ ਤੱਕ ਜਿਹੜਾ ਪਿਸਗਾਹ ਦੀ ਢਾਲ਼ ਹੇਠ ਹੈ, ਕਬਜ਼ਾ ਕਰ ਲਿਆ।