¶ ਤਦ ਮੋਆਬ ਦੇ ਅਤੇ ਮਿਦਯਾਨ ਦੇ ਬਜ਼ੁਰਗ ਚੱਲ ਪਏ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਅਗੰਮ ਨੂੰ ਜਾਣਨ ਲਈ ਇਨਾਮ ਸਨ ਅਤੇ ਉਹ ਬਿਲਆਮ ਕੋਲ ਆ ਕੇ ਉਸ ਨੂੰ ਬਾਲਾਕ ਦੀਆਂ ਗੱਲਾਂ ਬਾਰੇ ਦੱਸਿਆ।
TSK
TSK · ਗਿਣਤੀ 22:4
مراجع Treasury of Scripture Knowledge في ਪੰਜਾਬੀ IRV.
ਗਿਣਤੀ 22:7
TSK
ਗਿਣਤੀ 25:15
TSK
ਅਤੇ ਉਸ ਮਿਦਯਾਨੀ ਇਸਤਰੀ ਦਾ ਨਾਮ ਜਿਹੜੀ ਮਾਰੀ ਗਈ ਸੂਰ ਦੀ ਧੀ ਕਾਜ਼ਬੀ ਸੀ, ਅਤੇ ਉਹ ਆਪਣੇ ਪਿਤਾ ਦੇ ਪਰਿਵਾਰ ਵਿੱਚ ਮਿਦਯਾਨ ਦੇ ਲੋਕਾਂ ਦਾ ਮੁਖੀਆ ਸੀ।
ਯਹੋਸ਼ੁ 13:21
TSK
ਅਤੇ ਉਪਰਲੇ ਮੈਦਾਨ ਦੇ ਸਾਰੇ ਸ਼ਹਿਰ ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦਾ ਸਾਰਾ ਰਾਜ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅਤੇ ਜਿਹ ਨੂੰ ਮੂਸਾ ਨੇ ਮਿਦਯਾਨ, ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਦੇ ਪ੍ਰਧਾਨਾਂ ਦੇ ਨਾਲ ਜਿਹੜੇ ਸੀਹੋਨ ਦੇ ਸਜ਼ਾਦੇ ਸਨ ਅਤੇ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਮਾਰਿਆ ਸੀ।
1 ਰਾਜਾ 11:18
TSK
ਉਹ ਮਿਦਯਾਨ ਤੋਂ ਉੱਠ ਕੇ ਪਾਰਾਨ ਨੂੰ ਆਏ ਅਤੇ ਆਪਣੇ ਨਾਲ ਪਾਰਾਨ ਤੋਂ ਮਨੁੱਖ ਲੈ ਕੇ ਉਹ ਮਿਸਰ ਵਿੱਚ ਮਿਸਰ ਦੇ ਰਾਜਾ ਫ਼ਿਰਊਨ ਕੋਲ ਗਏ ਅਤੇ ਉਸ ਨੇ ਉਹ ਨੂੰ ਇੱਕ ਘਰ ਦੇ ਦਿੱਤਾ ਅਤੇ ਉਹ ਦੇ ਲਈ ਰੋਟੀ ਠਹਿਰਾਈ ਅਤੇ ਉਹ ਨੂੰ ਭੂਮੀ ਦਿੱਤੀ।