ਗਿਣਤੀ 23:14
TSK
ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।
TSK
مراجع Treasury of Scripture Knowledge في ਪੰਜਾਬੀ IRV.
ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।
ਤਾਂ ਬਾਲਾਕ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਬਿਲਆਮ ਨੇ ਆਖਿਆ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।