ਤਦ ਯਹੋਵਾਹ ਬੱਦਲ ਵਿੱਚ ਉਤਰਿਆ ਅਤੇ ਉਸ ਨੇ ਮੂਸਾ ਨਾਲ ਗੱਲ ਕੀਤੀ ਅਤੇ ਉਸ ਨੇ ਉਸ ਆਤਮਾ ਤੋਂ ਲੈ ਕੇ, ਜਿਹੜਾ ਉਹ ਦੇ ਉੱਤੇ ਸੀ, ਉਹਨਾਂ ਸੱਤਰ ਬਜ਼ੁਰਗ ਮਨੁੱਖਾਂ ਉੱਤੇ ਪਾ ਦਿੱਤਾ ਅਤੇ ਜਦ ਆਤਮਾ ਉਹਨਾਂ ਉੱਤੇ ਉਤਰਿਆ, ਤਦ ਉਹ ਭਵਿੱਖਬਾਣੀ ਕਰਨ ਲੱਗ ਪਏ ਪਰ ਇਸ ਤੋਂ ਬਾਅਦ ਉਹਨਾਂ ਨੇ ਦੁਬਾਰਾ ਭਵਿੱਖਬਾਣੀ ਨਾ ਕੀਤੀ।
TSK
TSK · ਗਿਣਤੀ 24:2
مراجع Treasury of Scripture Knowledge في ਪੰਜਾਬੀ IRV.
ਗਿਣਤੀ 11:25
TSK
ਗਿਣਤੀ 24:5
TSK
ਹੇ ਯਾਕੂਬ, ਤੇਰੇ ਤੰਬੂ ਕਿੰਨੇ ਚੰਗੇ ਹਨ! ਹੇ ਇਸਰਾਏਲ, ਤੇਰੇ ਵਾਸ ਵੀ!
1 ਸਮੂ 19:20
TSK
ਤਦ ਸ਼ਾਊਲ ਨੇ ਦਾਊਦ ਦੇ ਫੜਨ ਲਈ ਦੂਤ ਘੱਲੇ ਅਤੇ ਉਨ੍ਹਾਂ ਨੇ ਜਦ ਵੇਖਿਆ ਕਿ ਇੱਕ ਨਬੀਆਂ ਦੀ ਟੋਲੀ ਹੈ ਅਤੇ ਉਹ ਅਗੰਮ ਵਾਕ ਕਰ ਰਹੇ ਹਨ ਅਤੇ ਸਮੂਏਲ ਉਨ੍ਹਾਂ ਦਾ ਆਗੂ ਬਣ ਕੇ ਖੜ੍ਹਾ ਹੋਇਆ ਹੈ ਤਾਂ ਪਰਮੇਸ਼ੁਰ ਦਾ ਆਤਮਾ ਸ਼ਾਊਲ ਦੇ ਦੂਤਾਂ ਉੱਤੇ ਆਇਆ ਅਤੇ ਉਹ ਵੀ ਅਗੰਮ ਬੋਲਣ ਲੱਗੇ।
2 ਇਤ 15:1
TSK
¶ ਤਾਂ ਪਰਮੇਸ਼ੁਰ ਦਾ ਆਤਮਾ ਓਦੇਦ ਦੇ ਪੁੱਤਰ ਅਜ਼ਰਯਾਹ ਉੱਤੇ ਉਤਰਿਆ
ਸਰੇਸ਼ਟ ਗੀਤ 6:10
TSK
ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ?
ਮੱਤੀ 10:4
TSK
ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਹ ਨੂੰ ਫੜਵਾ ਵੀ ਦਿੱਤਾ।
ਲੂਕਾ 10:20
TSK
‹ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ।›