TSK

TSK · ਗਿਣਤੀ 29:13

مراجع Treasury of Scripture Knowledge في ਪੰਜਾਬੀ IRV.

العودة إلى المقطع

¶ “ਜੇਕਰ ਉਸ ਦੀ ਭੇਟ ਇੱਜੜ ਵਿੱਚੋਂ ਇੱਕ ਹੋਮ ਬਲੀ ਹੋਵੇ ਤਾਂ ਉਹ ਇੱਕ ਦੋਸ਼ ਰਹਿਤ ਨਰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਨੂੰ ਸਵੀਕਾਰ ਹੋਵੇ।

ਪਰ ਤੁਸੀਂ ਅੱਗ ਦੀ ਭੇਟ ਚੜ੍ਹਾਇਓ ਜਿਹੜੀ ਯਹੋਵਾਹ ਲਈ ਹੋਮ ਦੀ ਬਲੀ ਹੋਵੇ। ਦੋ ਵਹਿੜੇ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਇਹ ਦੋਸ਼ ਰਹਿਤ ਹੋਣ।

ਅਤੇ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ ਅਤੇ ਦੋਸ਼ ਰਹਿਤ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ।

ਅਤੇ ਉਨ੍ਹਾਂ ਨੇ ਬਿਵਸਥਾ ਵਿੱਚ ਲਿਖੇ ਅਨੁਸਾਰ ਡੇਰਿਆਂ ਦਾ ਪਰਬ ਮਨਾਇਆ ਅਤੇ ਹਰ ਰੋਜ਼ ਦੀਆਂ ਹੋਮ ਬਲੀਆਂ, ਇੱਕ-ਇੱਕ ਦਿਨ ਦੀ ਗਿਣਤੀ ਅਤੇ ਹੁਕਮਨਾਮੇ ਦੇ ਅਨੁਸਾਰ ਚੜ੍ਹਾਈਆਂ।

ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।