ਲੇਵੀਆਂ 1:3
TSK
¶ “ਜੇਕਰ ਉਸ ਦੀ ਭੇਟ ਇੱਜੜ ਵਿੱਚੋਂ ਇੱਕ ਹੋਮ ਬਲੀ ਹੋਵੇ ਤਾਂ ਉਹ ਇੱਕ ਦੋਸ਼ ਰਹਿਤ ਨਰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਨੂੰ ਸਵੀਕਾਰ ਹੋਵੇ।
TSK
مراجع Treasury of Scripture Knowledge في ਪੰਜਾਬੀ IRV.
¶ “ਜੇਕਰ ਉਸ ਦੀ ਭੇਟ ਇੱਜੜ ਵਿੱਚੋਂ ਇੱਕ ਹੋਮ ਬਲੀ ਹੋਵੇ ਤਾਂ ਉਹ ਇੱਕ ਦੋਸ਼ ਰਹਿਤ ਨਰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਨੂੰ ਸਵੀਕਾਰ ਹੋਵੇ।
ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਇਓ ਅਰਥਾਤ ਦੋ ਜੁਆਨ ਬਲ਼ਦ, ਇੱਕ ਛੱਤਰਾ ਅਤੇ ਇੱਕ ਸਾਲ ਦੇ ਸੱਤ ਲੇਲੇ
ਪਰ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ।
ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ।