ਗਿਣਤੀ 3:18
TSK
ਇਹ ਗੇਰਸ਼ੋਨ ਦੇ ਪੁੱਤਰਾਂ ਦੇ ਨਾਮ ਹਨ, ਉਨ੍ਹਾਂ ਦੇ ਟੱਬਰਾਂ ਅਨੁਸਾਰ, ਲਿਬਨੀ ਅਤੇ ਸ਼ਿਮਈ।
TSK
مراجع Treasury of Scripture Knowledge في ਪੰਜਾਬੀ IRV.
ਇਹ ਗੇਰਸ਼ੋਨ ਦੇ ਪੁੱਤਰਾਂ ਦੇ ਨਾਮ ਹਨ, ਉਨ੍ਹਾਂ ਦੇ ਟੱਬਰਾਂ ਅਨੁਸਾਰ, ਲਿਬਨੀ ਅਤੇ ਸ਼ਿਮਈ।
¶ ਗੇਰਸ਼ੋਨੀਆਂ ਲਈ ਯਿੱਸਾਕਾਰ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਆਸ਼ੇਰ ਦੇ ਗੋਤ ਵਿੱਚੋਂ ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਬਾਸ਼ਾਨ ਵਿੱਚ ਗੁਣੇ ਨਾਲ ਤੇਰ੍ਹਾਂ ਸ਼ਹਿਰ ਮਿਲੇ।
ਲੇਵੀ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ ਅਤੇ ਸ਼ਿਮਈ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ