ਮੂਸਾ ਨੇ ਡੇਰੇ ਦੇ ਫਾਟਕ ਕੋਲ ਖੜੇ ਹੋ ਕੇ ਆਖਿਆ, ਜਿਹੜਾ ਯਹੋਵਾਹ ਦੇ ਪਾਸੇ ਵੱਲ ਹੈ ਉਹ ਮੇਰੇ ਕੋਲ ਆਵੇ ਤਾਂ ਸਾਰੇ ਲੇਵੀਆਂ ਨੇ ਆਪਣੇ ਆਪ ਨੂੰ ਉਸ ਦੇ ਕੋਲ ਇਕੱਠਾ ਕਰ ਲਿਆ।
TSK
TSK · ਗਿਣਤੀ 3:40
مراجع Treasury of Scripture Knowledge في ਪੰਜਾਬੀ IRV.
ਕੂਚ 32:26
TSK
ਗਿਣਤੀ 3:15
TSK
ਲੇਵੀਆਂ ਵਿੱਚੋਂ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਉਹਨਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਤੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣ।
ਜ਼ਬੂਰ 87:6
TSK
ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਇਹ ਵੀ ਉੱਥੇ ਜੰਮਿਆ। ਸਲਹ।
ਲੂਕਾ 10:20
TSK
‹ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ।›
2 ਤਿਮੋਥਿ 2:19
TSK
ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।
‹ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ।›