ਤੁਹਾਡੇ ਕਾਰਨ ਯਹੋਵਾਹ ਮੇਰੇ ਨਾਲ ਵੀ ਇਹ ਆਖ ਕੇ ਗੁੱਸੇ ਹੋਇਆ, “ਤੂੰ ਵੀ ਉੱਥੇ ਨਹੀਂ ਜਾਵੇਂਗਾ।
TSK
TSK · ਗਿਣਤੀ 32:5
مراجع Treasury of Scripture Knowledge في ਪੰਜਾਬੀ IRV.
ਬਿਵਸਥਾ 1:37
TSK
ਯਹੋਸ਼ੁ 7:7
TSK
ਯਹੋਸ਼ੁਆ ਨੇ ਆਖਿਆ, ਹਾਏ ਪ੍ਰਭੂ ਯਹੋਵਾਹ, ਕੀ ਤੂੰ ਇਹਨਾਂ ਲੋਕਾਂ ਨੂੰ ਇਸ ਕਾਰਨ ਯਰਦਨ ਤੋਂ ਪਾਰ ਲਿਆਇਆ ਹੈਂ ਕਿ ਅਮੋਰੀਆਂ ਦੇ ਹੱਥ ਵਿੱਚ ਸਾਨੂੰ ਦੇ ਕੇ ਸਾਡਾ ਸੱਤਿਆਨਾਸ ਕਰਾਏਂ? ਚੰਗਾ ਹੀ ਹੁੰਦਾ ਜੇ ਅਸੀਂ ਸਬਰ ਕਰਦੇ ਅਤੇ ਯਰਦਨ ਦੇ ਉਸ ਪਾਸੇ ਹੀ ਵੱਸੇ ਰਹਿੰਦੇ।
1 ਸਮੂ 20:3
TSK
ਤਦ ਦਾਊਦ ਨੇ ਸਹੁੰ ਖਾ ਕੇ ਆਖਿਆ, ਤੇਰਾ ਪਿਤਾ ਚੰਗੀ ਤਰ੍ਹਾਂ ਜਾਣਦਾ ਹੈ ਜੋ ਮੇਰੇ ਉੱਤੇ ਤੇਰੀ ਦਯਾ ਦੀ ਨਿਗਾਹ ਹੈ ਅਤੇ ਉਸ ਨੇ ਆਖਿਆ, ਜੋ ਯੋਨਾਥਾਨ ਇਹ ਨਾ ਜਾਣੇ ਕਿ ਉਹ ਦੁੱਖੀ ਹੋਵੇ ਪਰ ਜਿਉਂਦੇ ਪਰਮੇਸ਼ੁਰ ਅਤੇ ਤੇਰੀ ਜਾਨ ਦੀ ਸਹੁੰ, ਮੇਰੇ ਅਤੇ ਮੌਤ ਦੇ ਵਿੱਚ ਸਿਰਫ਼ ਇੱਕ ਹੀ ਕਦਮ ਦੀ ਦੂਰੀ ਹੈ।
ਅਸਤਰ 5:2
TSK
ਅਤੇ ਜਦ ਰਾਜਾ ਨੇ ਰਾਣੀ ਅਸਤਰ ਨੂੰ ਅੰਦਰਲੇ ਵਿਹੜੇ ਵਿੱਚ ਖੜ੍ਹੀ ਹੋਈ ਵੇਖਿਆ ਤਾਂ ਉਸ ਤੋਂ ਪ੍ਰਸੰਨ ਹੋ ਕੇ ਸੋਨੇ ਦਾ ਆੱਸਾ ਜਿਹੜਾ ਉਹ ਦੇ ਹੱਥ ਵਿੱਚ ਸੀ, ਅਸਤਰ ਵੱਲ ਵਧਾਇਆ। ਤਦ ਅਸਤਰ ਨੇ ਨਜ਼ਦੀਕ ਜਾ ਕੇ ਆੱਸੇ ਦੀ ਨੋਕ ਨੂੰ ਛੂਹਿਆ।