TSK

TSK · ਗਿਣਤੀ 35:21

مراجع Treasury of Scripture Knowledge في ਪੰਜਾਬੀ IRV.

العودة إلى المقطع

ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁੱਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ।

ਖੂਨ ਦਾ ਬਦਲਾ ਲੈਣ ਵਾਲਾ ਆਪ ਉਸ ਖੂਨੀ ਨੂੰ ਮਾਰੇ ਜਦ ਉਹ ਉਸ ਨੂੰ ਲੱਭੇ ਤਾਂ ਉਹ ਉਸ ਨੂੰ ਮਾਰ ਸੁੱਟੇ।

ਮੈਂ ਤੇਰਾ ਨਿਆਂ ਕਰਾਂਗਾ, ਜਿਵੇਂ ਵਿਭਚਾਰਨ ਔਰਤ ਦਾ ਅਤੇ ਲਹੂ ਵਗਦੀ ਔਰਤ ਦਾ ਨਿਆਂ ਕੀਤਾ ਜਾਂਦਾ ਹੈ ਅਤੇ ਮੈਂ ਕਹਿਰ ਅਤੇ ਅਣਖ ਦਾ ਲਹੂ ਤੇਰੇ ਉੱਤੇ ਲਿਆਵਾਂਗਾ।