ਕੂਚ 38:21
TSK
¶ ਇਹ ਡੇਰੇ ਦਾ ਲੇਖਾ ਹੈ ਅਰਥਾਤ ਸਾਖੀ ਦੇ ਡੇਰੇ ਦਾ ਜਿਵੇਂ ਉਹ ਮੂਸਾ ਦੇ ਹੁਕਮ ਅਨੁਸਾਰ ਲੇਵੀਆਂ ਦੀ ਉਪਾਸਨਾ ਦੇ ਕੰਮ ਲਈ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਰਾਹੀਂ ਗਿਣਿਆ ਗਿਆ।
TSK
مراجع Treasury of Scripture Knowledge في ਪੰਜਾਬੀ IRV.
¶ ਇਹ ਡੇਰੇ ਦਾ ਲੇਖਾ ਹੈ ਅਰਥਾਤ ਸਾਖੀ ਦੇ ਡੇਰੇ ਦਾ ਜਿਵੇਂ ਉਹ ਮੂਸਾ ਦੇ ਹੁਕਮ ਅਨੁਸਾਰ ਲੇਵੀਆਂ ਦੀ ਉਪਾਸਨਾ ਦੇ ਕੰਮ ਲਈ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਰਾਹੀਂ ਗਿਣਿਆ ਗਿਆ।
ਮਰਾਰੀਆਂ ਨੂੰ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਚਾਰ ਗੱਡੇ ਅਤੇ ਅੱਠ ਬਲ਼ਦ ਦਿੱਤੇ ਜਿਹੜੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਦਿੱਤੇ ਸੀ।
¶ ਕੋਈ ਮਨੁੱਖ ਆਪਣੇ ਪਿਤਾ ਦੇ ਘਰ ਵਿੱਚ ਆਪਣੇ ਭਰਾ ਨੂੰ ਫੜ੍ਹ ਕੇ ਆਖੇਗਾ, - ਤੇਰੇ ਕੋਲ ਚੋਗਾ ਹੈ, ਤੂੰ ਸਾਡਾ ਆਗੂ ਹੋ, ਅਤੇ ਇਹ ਉੱਜੜਿਆ ਹੋਇਆ ਢੇਰ ਤੇਰੇ ਹੱਥ ਦੇ ਹੇਠ ਹੋਵੇਗਾ।